Art, asked by Suhab96941, 9 months ago

Pradushan di samasya in punjabi

Answers

Answered by rahmam
6

Answer:

ਵਾਯੂ ਪ੍ਰਦੂਸ਼ਣ-ਜ਼ਹਿਰੀਲੇ ਕਣਾਂ ਅਤੇ ਗੈਸਾਂ ਦਾ ਹਵਾ-ਮੰਡਲ ਵਿਚ ਮੌਜੂਦ ਹੋਣਾ ਵਾਯੂ ਪ੍ਰਦੂਸ਼ਣ ਕਹਾਉਂਦਾ ਹੈ। ਅੱਜ ਸਾਡੇ ਆਲੇ-ਦੁਆਲੇ ਦੀ ਹਵਾ, ਜਿਸ ਵਿਚ ਮਨੁੱਖ ਸਮੇਤ ਹੋਰ ਸਾਰੇ ਜੀਵ ਅਤੇ ਬਨਸਪਤੀ ਸਾਹ ਲੈਂਦੀ ਹੈ, ਨੂੰ ਕੋਇਲੇ ਦੇ ਏਂ ਸੁਆਹ ਤੇ ਭਿੰਨ-ਭਿੰਨ ਗੈਸਾਂ ਨੂੰ ਹਵਾ ਵਿਚ ਖਿਲਾਰਨ ਵਾਲੀਆਂ ਸਨਅਤੀ ਇਕਾਈਆਂ ਤੇ ਪਾਵਰ ਹਾਉਸਾਂ ਦੀਆਂ ਚਿਮਨੀਆਂ, ਪੈਟਰੋਲ ਤੇ ਡੀਜ਼ਲ ਨਾਲ ਚੱਲਣ ਵਾਲੀਆਂ ਗੱਡੀਆਂ ਤੇ ਮੋਟਰਾਂ-ਕਾਰਾਂ ਅਤੇ ਘਰਾਂ ਵਿਚ ਬਾਲੀ ਜਾਂਦੀ ਲੱਕੜ ਵਿਚੋਂ ਨਿਕਲਦੇ ਧੂੰਏਂ ਨੇ ਸਲਫ਼ਰ ਡਾਇਆਕਸਾਈਡ, ਕਾਰਬਨ ਮੋਨੋਆਕਸਾਈਡ, ਕਾਰਬਨ ਡਾਇਆਕਸਾਈਡ, ਹਾਈਡਰੋਜਨ ਸਲਫਾਈਡ ਤੇ ਬਹੁਤ ਸਾਰੇ ਹੋਰ ਹਾਈਡਰੋਕਾਰਬਨਾਂ ਨਾਲ ਬੁਰੀ ਤਰ੍ਹਾਂ ਪਲੀਤ ਕਰ ਦਿੱਤਾ ਹੈ । ਰਹਿੰਦੀ ਕਸਰ ਕੀਟਨਾਸ਼ਕ ਅਤੇ ਨਦੀਨਨਾਸ਼ਕ ਦਵਾਈਆਂ ਨੇ ਪੂਰੀ ਕਰ ਦਿੱਤੀ ਹੈ, ਜਿਨ੍ਹਾਂ ਨਾਲ ਹਵਾ ਆਰਸੈਨਿਕ, ਫਾਸਫੇਟ, ਕਲੋਰੀਨੇਟ ਹਾਈਡਰੋਕਾਰਬਨ ਤੇ ਸਿੱਕਾ ਆਦਿ ਜ਼ਹਿਰਾਂ ਨਾਲ ਬੁਰੀ ਤਰ੍ਹਾਂ ਗੰਧਲੀ ਹੋ ਚੁੱਕੀ ਹੈ |

Explanation:

Plz follow me and thanks me

Answered by gurveersidhu9969
3

Answer:

ਪ੍ਰਦੂਸ਼ਣ ਦੀ ਸਮੱਸਿਆ ਲੇਖ

Attachments:
Similar questions