Math, asked by baljeetkaur51211, 1 month ago

Punjabi-
Write a paragraph on this topic
ਕੋਵਿੰਡ 19 ਤੋਂ ਬਚਣ ਲਈ ਕੀ ਕੀ ਸਾਵਧਾਨੀਆਂ ਵਰਤਣੀਆਂ ਚਾਹੀਦੀਆਂ ਹਨ​

Answers

Answered by Anonymous
93

  \large \underline{ \boxed{\sf \: ਕੋਰੋਨਾਵਾਇਰਸ  \:  \: ਦੇ  \:  \: ਲੱਛਣ}}

ਇੱਕ ਨਵੀਂ ਤੇ ਨਿਰੰਤਰ ਖੰਘ:ਜਦੋਂ ਤੁਸੀਂ ਇੱਕ ਘੰਟੇ ਤੋਂ ਵੱਧ ਸਮੇਂ ਲਈ ਬਹੁਤ ਜ਼ਿਆਦਾ ਖੰਘਦੇ ਹੋ, ਜਾਂ 24 ਘੰਟਿਆਂ ਵਿੱਚ ਤਿੰਨ ਜਾਂ ਵਧੇਰੇ ਵਾਰ ਲਗਾਤਾਰ ਖੰਘ ਆਉਂਦੀ ਹੈ।

ਬੁਖ਼ਾਰ - ਜਦੋਂ ਤੁਹਾਡਾ ਤਾਪਮਾਨ 37.8C ਤੋਂ ਉੱਪਰ ਹੈ l

ਗੰਧ ਜਾਂ ਸੁਆਦ ਨੂੰ ਮਹਿਸੂਸ ਨਾ ਕਰ ਪਾਉਣਾ l

 \large \underline{ \boxed{ \text{ਕੀ ਕੋਵਿਡ ਸਭ ਲਈ ਇੱਕੋ ਜਿਹਾ ਹੁੰਦਾ ਹੈ?}}}

ਨਹੀਂ। ਕੋਵਿਡ ਕਿਸੇ ਦੇ ਬਹੁਤ ਸਾਰੇ ਅੰਗਾਂ ਨੂੰ ਪ੍ਰਭਾਵਿਤ ਕਰ ਸਕਦਾ ਹੈ ਅਤੇ ਕੁਝ ਲੋਕਾਂ ਵਿੱਚ ਬਹੁਤ ਘੱਟ ਲੱਛਣ ਵੇਖਣ ਨੂੰ ਮਿਲਦੇ ਹਨ।

ਚਾਰ ਮਿਲੀਅਨ (40 ਲੱਖ) ਲੋਕਾਂ ਦੇ ਸਿਹਤ ਡਾਟਾ ਦੇ ਆਧਾਰ ’ਤੇ ਵਿਗਿਆਨੀ ਕਹਿੰਦੇ ਹਨ ਕਿ ਕੋਵਿਡ ਦੀਆਂ ਛੇ ਕਿਸਮਾਂ ਹੋ ਸਕਦੀਆਂ ਹਨ।

 \large\green{\underline{  \boxed{\text{ਮੈਂ ਆਪਣਾ ਬਚਾਅ ਕਿਵੇਂ ਕਰਾਂ?}}}}

  • ਸਭ ਤੋਂ ਵਧੀਆ ਹੈ ਕਿ ਅਸੀਂ ਲਗਾਤਾਰ ਸਾਬਣ ਤੇ ਪਾਣੀ ਨਾਲ ਆਪਣੇ ਹੱਥ ਧੋਈਏ।

  • ਕੋਰੋਨਾਵਾਇਰਸ ਉਦੋਂ ਫੈਲਦਾ ਹੈ ਜਦੋਂ ਕੋਈ ਕੋਰੋਨਾ ਮਰਜ਼ੀ ਖੰਘਦਾ ਜਾਂ ਛਿੱਕਦਾ ਹੈ - ਵਾਇਰਸ ਦੀਆਂ ਬੂੰਦਾਂ ਇਸ ’ਚੋਂ ਨਿਕਲਦੀਆਂ ਹਨ - ਅਤੇ ਹਵਾ ਵਿੱਚ ਜਾਂਦੀਆਂ ਹਨ।

  • ਇਸ ਨੂੰ ਸਾਹ ਨਾਲ ਅੰਦਰ ਲਿਆ ਜਾ ਸਕਦਾ ਹੈ ਜਾਂ ਫਿਰ ਜਿਸ ਸਤਿਹ ’ਤੇ ਬੂੰਦਾਂ ਡਿੱਗਦੀਆਂ ਹਨ, ਉਹ ਤੁਹਾਡੀਆਂ ਅੱਖਾਂ, ਨੱਕ ਜਾਂ ਮੂੰਹ ਰਾਹੀਂ ਅੰਦਰ ਜਾ ਸਕਦਾ ਹੈ।
  • ਮਾਸਕ ਨਾਲ ਮੁੰਹ ਢੱਕਣਾ ਬੰਦ ਕਮਰਿਆਂ ’ਚ ਬਹੁਤ ਜ਼ਿਆਦਾ ਜ਼ਰੂਰੀ ਹੈ।
Answered by sri2008
0

ਦੁਨੀਆਂ ਭਰ ਵਿਚ ਕੋਰੋਨਾਵਾਇਰਸ ਨਾਲ ਕਰੋੜਾਂ ਲੋਕ ਪੀੜਤ ਹਨ ਅਤੇ ਲੱਖਾਂ ਹੀ ਮਰ ਚੁੱਕੇ ਹਨ। ਮਨੁੱਖੀ ਜਾਨਾਂ ਲੈਣ ਦੇ ਨਾਲ-ਨਾਲ ਇਸ ਨੇ ਸੰਸਾਰ ਨੂੰ ਆਰਥਿਕ ਤੇ ਸਮਾਜਿਕ ਪੱਖੋਂ ਬਿਲਕੁੱਲ ਬਦਲ ਦਿੱਤਾ ਹੈ।

ਮਹਾਂਮਾਰੀ ਤੋਂ ਬਚਣ ਲਈ ਤੁਹਾਨੂੰ ਇਸ ਬਿਮਾਰੀ ਦੇ ਲੱਛਣ ਜਾਣਨ ਤੋਂ ਇਲਾਵਾ ਇਸ ਵਾਇਰਸ ਦੇ ਫ਼ੈਲਣ ਅਤੇ ਬਚਾਅ ਦੇ ਤਰੀਕੇ ਵੀ ਜਾਣਨੇ ਚਾਹੀਦੇ ਹਨ।

ਬੀਬੀਸੀ ਪੰਜਾਬੀ ਦੀ ਇਹ ਰਿਪੋਰਟ ਤੁਹਾਡੇ ਲਈ ਕੋਰੋਨਾ ਤੋਂ ਬਚਣ ਵਿੱਚ ਮਦਦਗਾਰ ਸਾਬਿਤ ਹੋ ਸਕਦੀ ਹੈ।

ਕੋਰੋਨਾਵਾਇਰਸ ਦੇ ਤਿੰਨ ਮੁੱਖ ਲੱਛਣ ਹਨ, ਜੇਕਰ ਤੁਹਾਨੂੰ ਇਨ੍ਹਾਂ ’ਚੋਂ ਇੱਕ ਵੀ ਲੱਛਣ ਹੈ ਤਾਂ ਤੁਸੀਂ ਟੈਸਟ ਜ਼ਰੂਰ ਕਰਾਓ।

ਕੋਰੋਨਾਵਾਇਰਸ ਦੇ ਲੱਛਣ

ਇੱਕ ਨਵੀਂ ਤੇ ਨਿਰੰਤਰ ਖੰਘ:ਜਦੋਂ ਤੁਸੀਂ ਇੱਕ ਘੰਟੇ ਤੋਂ ਵੱਧ ਸਮੇਂ ਲਈ ਬਹੁਤ ਜ਼ਿਆਦਾ ਖੰਘਦੇ ਹੋ, ਜਾਂ 24 ਘੰਟਿਆਂ ਵਿੱਚ ਤਿੰਨ ਜਾਂ ਵਧੇਰੇ ਵਾਰ ਲਗਾਤਾਰ ਖੰਘ ਆਉਂਦੀ ਹੈ।

ਬੁਖ਼ਾਰ - ਜਦੋਂ ਤੁਹਾਡਾ ਤਾਪਮਾਨ 37.8C ਤੋਂ ਉੱਪਰ ਹੈ

ਗੰਧ ਜਾਂ ਸੁਆਦ ਨੂੰ ਮਹਿਸੂਸ ਨਾ ਕਰ ਪਾਉਣਾ

ਪਬਲਿਕ ਹੈਲਥ ਇੰਗਲੈਂਡ ਦਾ ਕਹਿਣਾ ਹੈ ਕਿ ਕੋਵਿਡ ਦੇ ਮਰੀਜ਼ਾਂ ’ਚ ਘੱਟੋ ਘੱਟ ਇੱਕ ਲੱਛਣ ਤਾਂ ਜ਼ਰੂਰ ਹੁੰਦਾ ਹੈ।

Similar questions