Art, asked by mohitsingh81482, 10 months ago

Q| ਸ਼ਾਹ ਹੁਸੈਨ ਦੀਆਂ ਰਚਨਾਵਾਂ ਦੇ ਵਿਸ਼ੇ ਪੱਖ ਦਾ ਆਲੋਚਨਾਤਮਕ ਅਧਿਐਨ ਕਰੋ।​

Answers

Answered by womo
15

Answer:

ਸ਼ਾਹ ਹੁਸੈਨ (1538–1599) ਪੰਜਾਬੀ ਸੂਫ਼ੀ ਕਵੀ ਅਤੇ ਸੰਤ ਸਨ। ਇਹਨਾਂ ਨੇ ਮੁੱਖ ਤੌਰ ਤੇ ਕਾਫ਼ੀ ਕਾਵਿ-ਰੂਪ ਵਿੱਚ ਰਚਨਾ ਕੀਤੀ ਹੈ।[1] ਉਨ੍ਹਾਂ ਦੇ ਪਿਤਾ ਜੀ ਸ਼ੇਖ ਉਸਮਾਨ ਢੱਡੇ ਜੁਲਾਹੇ ਦਾ ਕੰਮ ਕਰਦੇ ਸਨ। ਉਨ੍ਹਾਂ ਦਾ ਜਨਮ ਲਾਹੌਰ (ਪਾਕਿਸਤਾਨ) ਵਿੱਚ ਹੋਇਆ। ਉਹ ਅਕਬਰ ਅਤੇ ਜਹਾਂਗੀਰ ਦੇ ਸਮਕਾਲੀ ਸਨ ਅਤੇ ਉਨ੍ਹਾਂ ਦੇ ਗੁਰੂ ਅਰਜਨ ਦੇਵ ਜੀ ਅਤੇ ਛੱਜੂ ਭਗਤ ਨਾਲ ਗੂੜ੍ਹੇ ਸੰਬੰਧ ਸਨ। ਉਨ੍ਹਾਂ ਨੂੰ ਪੰਜਾਬੀ ਵਿੱਚ ਕਾਫ਼ੀ ਦਾ ਮੋਢੀ ਵੀ ਮੰਨਿਆਂ ਜਾਂਦਾ ਹੈ। ਉਨ੍ਹਾਂ ਦੀਆਂ ਕਾਵਿ ਜੁਗਤਾਂ (ਬਿੰਬ ,ਪ੍ਰਤੀਕ ਅਤੇ ਅਲੰਕਾਰ ਆਦਿ) ਉਸ ਸਮੇਂ ਦੀ ਚਰਖੇ ਅਤੇ ਖੱਡੀ ਦੇ ਆਲੇ ਦੁਆਲੇ ਘੁੰਮਦੀ ਆਰਥਿਕਤਾ ਨਾਲ ਜੁੜੇ ਹੋਏ ਹਨ

Answered by dilshadsinghdhillon
1

Answer:

ਸ਼ਾਹ ਹੁਸੈਨ ਦੀਆਂ ਰਚਨਾਵਾਂ ਦੇ ਵਿਸ਼ੇ ਪੱਖ ਦਾ ਆਲੋਚਨਾਤਮਕ ਅਧਿਐਨ ਕਰੋ।

Similar questions