India Languages, asked by indudeol18, 2 months ago

Q1.ਕਹਾਣੀ ‘ਪਠਾਣ ਦੀ ਧੀ ਦਾ ਸਾਰ ਆਪਣੇ ਸ਼ਬਦਾਂ ਵਿਚ ਲਿਖੋ।

Answers

Answered by anitakhanna229
9

Answer:

ਗ਼ਫ਼ੂਰ ਪਠਾਣ ਜਦ ਵੀ ਸ਼ਾਮ ਨੂੰ ਆਪਣੀ ਲਾਂਢੀ ਵਿਚ ਆਉਂਦਾ, ਉਨ੍ਹਾਂ ਲਾਂਢੀਆਂ ਵਿਚ ਰਹਿਣ ਵਾਲੇ ਬੱਚੇ “ਕਾਬਲੀ ਵਾਲਾ”, “ਕਾਬਲੀ ਵਾਲਾ” ਕਰਦੇ ਆਪੋ ਆਪਣੀ ਲਾਂਢੀ ਵਿਚ ਜਾ ਲੁਕਦੇ। ਇੱਕ ਨਿੱਕਾ ਜਿਹਾ ਸਿੱਖ ਮੁੰਡਾ ਬੇਖ਼ੌਫ਼ ਉਥੇ ਖੜੋਤਾ ਰਹਿੰਦਾ ਤੇ ਉਸ ਦੇ ਥੈਲੇ, ਖੁੱਲ੍ਹੇ-ਡੁੱਲ੍ਹੇ ਕੱਪੜੇ, ਉਸ ਦੇ ਸਿਰ ਦੇ ਪਟੇ ਤੇ ਉਘੜ-ਦੁਘੜੀ ਪੱਗ ਵੱਲ ਦੇਖਦਾ ਰਹਿੰਦਾ। ਗ਼ਫ਼ੂਰ ਨੂੰ ਉਹ ਬੱਚਾ ਬੜਾ ਪਿਆਰਾ ਲੱਗਦਾ ਸੀ।

Similar questions