Q1. ਕਾਰਲ ਮਾਰਕਸ ਦੇ ਲਿਖਤੀ ਫਾਰਮੂਲੇ 'ਤੇ ਇਕ ਸੰਖੇਪ ਨੋਟ ਲਿਖੋ।
Answers
Answered by
5
Answer:
ਕਾਰਲ ਹਾਈਨਰਿਖ਼ ਮਾਰਕਸ (ਜਰਮਨ: Karl Heinrich Marx ) (5 ਮਈ, 1818 – 14 ਮਾਰਚ, 1883)[1] ਇੱਕ ਜਰਮਨ ਦਾਰਸ਼ਨਿਕ, ਸਮਾਜ ਵਿਗਿਆਨੀ, ਇਤਿਹਾਸਕਾਰ, ਅਰਥਸ਼ਾਸਤਰੀ ਅਤੇ ਇਨਕਲਾਬੀ ਕਮਿਊਨਿਸਟ ਸੀ। ਉਸ ਨੇ ਪਹਿਲੀ ਵਾਰ ਮਨੁੱਖੀ ਸਮਾਜ ਦੀ ਬਣਤਰ ਦੇ ਅਧਾਰ ਅਤੇ ਇਸਦੇ ਵਿਕਾਸ ਦੇ ਨਿਯਮਾਂ ਦਾ ਪਤਾ ਲਾਇਆ। ਮਾਰਕਸ ਦੇ ਖ਼ਿਆਲਾਂ ਨੇ ਮੋਟੇ ਤੌਰ ਤੇ ਸਮਾਜਿਕ ਵਿਗਿਆਨ ਅਤੇ ਖ਼ਾਸ ਤੌਰ ਤੇ ਉਸ ਤੋਂ ਬਾਅਦ ਆਉਣ ਵਾਲੇ ਖੱਬੇ ਪੱਖੀ ਇਨਕਲਾਬੀਆਂ ਦੀ ਮਾਨਸਿਕਤਾ ਤੇ ਡੂੰਘਾ ਅਸਰ ਪਾਇਆ ਹੈ[1][2] ਅਰਥ ਸ਼ਾਸਤਰ ਵਿੱਚ ਮਾਰਕਸ ਦੇ ਕੰਮ ਨੇ ਮਿਹਨਤ ਅਤੇ ਪੂੰਜੀ ਦੇ ਸੰਬੰਧ ਦੇ ਬਾਰੇ ਵਿੱਚ ਸਾਡੀ ਸਮਝ ਲਈ ਆਧਾਰ ਤਿਆਰ ਕੀਤਾ, ਅਤੇ ਬਾਅਦ ਦੇ ਆਰਥਕ ਵਿਚਾਰਾਂ ਨੂੰ ਬਹੁਤ ਪ੍ਰਭਾਵਿਤ ਕੀਤਾ।[3][4][5]
Similar questions