Q2 ਪੰਜਾਬੀ ਦੇ ਪ੍ਰਸਿੱਧ ਸੂਫ਼ੀ ਕਵੀਆਂ ਉਪਰ ਨੋਟ ਲਿਖੋ।
Answers
Answered by
14
Answer:
ਸੂਫ਼ੀਵਾਦ ਇਸਲਾਮੀ ਗਿਆਨ ਦੀ ਰੌਸ਼ਨੀ ਤੇ ਇਸਦੀ ਇਤਿਹਾਸਕ ਅਸਲ ਵਿਚੋਂ ਹੀ ਪੈਦਾ ਹੋਈ ਇੱਕ ਰਹੱਸਵਾਦੀ ਲਹਿਰ ਹੈ ਜਿਸ ਨੇ ਹਮੇਸ਼ਾ ਕੁਰਾਨੀ ਫ਼ਲਸਫ਼ੇ ਦੀ ਰੂਹਾਨੀਅਤ ਤੋਂ ਵੀ ਪ੍ਰੇਰਨਾ ਲੈ ਕੇ ਸਮਾਜ ਨੂੰ ਸਹੀ ਰਾਹ ਦਿਖਾਉਣ ਦਾ ਬੀੜਾ ਚੁੱਕਿਆ। ਸੂਫ਼ੀਵਾਦ ਦੇ ਇਤਿਹਾਸਕ ਵਿਕਾਸ ਵਿੱਚ ਸੂਫ਼ੀ ਸਿਲਸਿਲੇ ਜਾਂ ਸੰਪਰਦਾਵਾਂ ਦੀ ਆਮਦ ਕੇਵਲ ਸੂਫ਼ੀਵਾਦ ਦੇ ਦੁਨੀਆ ਭਰ ਵਿੱਚ ਫੈਲਣ ਦਾ ਹੀ ਕਾਰਨ ਨਹੀਂ ਬਣੀ, ਸਗੋਂ ਇਸਲਾਮ ਦੇ ਪਾਸਾਰ ਤੇ ਪ੍ਰਚਾਰ ਦੀ ਵੀ ਬੁਨਿਆਦ ਬਣੀ।
Answered by
0
Answer:
ਪੰਜਾਬੀ ਦੇ ਪ੍ਰਸਿੱਧ ਸੂਫੀ ਕਵੀਆਂ ਉਪਰ ਨੋਟ ਲਿਖੋ
Similar questions