English, asked by mokshsaini71, 10 months ago

Ques 4 of 40
04 ਸ੍ਰੀ ਗੁਰੂ ਹਰਗੋਬਿੰਦ ਜੀ ਕਿਹੜੇ ਸ਼ਹਿਰ ਪਧਾਰੇ ਸਨ ?
ਕਲਕੱਤਾ
A

cਤਸਰ​

Answers

Answered by meghana1308
2

hlo mate here is ur ans.....

ਵਿਦਿਆ ਅਤੇ ਸ਼ਸਤਰਾ ਵਿਦਿਆ

1603 ਵਿੱਚ (ਗੁਰੂ) ਹਰਗੋਬਿੰਦ ਜੀ ਦੀ ਵਿਦਿਆ ਅਤੇ ਸ਼ਸਤਰਾਂ ਦੀ ਸਿਖਲਾਈ ਲਈ ਬਾਬਾ ਬੁਢਾ ਜੀ ਨੂੰ ਜ਼ਿੰਮੇਵਰੀ ਸੌਪੀ ਗਈ। ਸ਼ਸਤਰ ਵਿਦਿਆ ਦਾ ਆਪ ਨੂੰ ਬਹੁਤ ਸ਼ੌਕ ਸੀ ਅਤੇ ਜਲਦੀ ਹੀ ਨਿਪੁੰਨ ਹੁੰਦੇ ਗਏ। ਬਾਬਾ ਬੁਢਾ ਜੀ ਆਪ ਨੂੰ ਦੇਖ ਕੇ ਮਹਾਬਲੀ ਯੋਧਾ ਹੋਣ ਦਾ ਆਖ ਦੇਂਦੇ ਸਨ।

ਪਿਤਾ ਦੀ ਸ਼ਹੀਦੀ

ਜਹਾਂਗੀਰ ਸਮੇਂ ਦਾ ਹਾਕਮ ਬਣਿਆ ਅਤੇ ਉਸ ਦੇ ਹੁਕਮ ਨਾਲ ਹੀ ਪਿਤਾ ਗੁਰੂ ਅਰਜਨ ਦੇਵ ਜੀ ਨੂੰ ਤਸੀਹੇ ਦੇਕੇ ਸ਼ਹੀਦ ਕਰ ਦਿਤਾ ਗਿਆ। ਲਹੌਰ ਜਾਣ ਤੋਂ ਪਹਿਲਾਂ ਸੰਗਤਾਂ ਦੇ ਸਾਮ੍ਹਣੇ ਗੁਰਆਈ ਦੀ ਜ਼ਿੰਮੇਵਾਰੀ ਗੁਰੂ ਹਰਗੋਬਿੰਦ ਸਾਹਿਬ ਜੀ ਨੂੰ ਸੌਪ ਦਿਤੀ ਕਿਉਂਕਿ ਜਾਤ-ਅਭਿਮਾਨੀ ਕਾਜ਼ੀ ਅਤੇ ਗੁਰੂ ਘਰ ਦੇ ਵੈਰੀਆਂ ਨੇ ਜਹਾਂਗੀਰ ਤੋਂ ਮਈ 1606 ਵਿੱਚ ਗੁਰੂ ਸਾਹਿਬ ਨੂੰ ਕੈਦ ਕਰਨ ਦਾ ਹੁਕਮ ਜਾਰੀ ਕਰਵਾ ਦਿੱਤਾ ਸੀ। ਗੁਰੂ ਹਰਗੋਬਿੰਦ ਸਹਿਬ ਉਸ ਸਮੇਂ ਕੋਈ 11 ਸਾਲ ਦੇ ਸਨ। ਗੁਰੂ ਸਾਹਿਬ ਜੀ ਦੀ ਸ਼ਹਾਦਤ ਦਾ ਅਸਰ ਆਮ ਸਿੱਖਾਂ ਤੇ ਬਹੁਤ ਪਿਆ ਸੋ ਗੁਰੂ ਹਰਗੋਬਿੰਦ ਸਾਹਿਬ ਜੀ ਅਤੇ ਸਿੱਖਾਂ ਵਿੱਚ ਸ਼ਸਤ੍ਰ ਧਾਰੀ ਹੋਣ ਦਾ ਦ੍ਰਿੜ ਵਿਸ਼ਵਾਸ ਹੋ ਗਿਆ। .

‘ਮੀਰੀ ਅਤੇ ਪੀਰੀ’

"ਪੰਜ ਪਿਆਲੇ, ਪੰਜ ਪੀਰ ਛਟਮੁ ਪੀਰ ਬੈਠਾ ਗੁਰੁ ਭਾਰੀ।

ਅਰਜਨ ਕਾਇਆ ਪਲਟਿ ਕੈ, ਮੂਰਤਿ ਹਰਿਗੋਬਿੰਦ ਸਵਾਰੀ। ਚਲੀ ਪੀੜੀ ਸੋਢੀਆਂ ਰੂਪ ਦਿਖਾਵਣਿ ਵਾਰੋ ਵਾਰੀ। ਦਲਭੰਜਨ ਗੁਰੁ ਸੂਰਮਾ ਵਡ ਯੋਧਾ ਬਹੁ ਪਰਉਪਕਾਰੀ। ਦਰਬਾਰੀ ਢਾਡੀ ਅਬਦੁੱਲਾ ਦੱਸਦਾ ਹੈ ਦੋ ਤਲਵਾਰੀ ਬੱਧੀਆਂ ਇੱਕ ਮੀਰੀ ਦੀ ਇੱਕ ਪੀਰੀ ਦੀ। ਇਕ ਅਜ਼ਮਤ ਦੀ ਇੱਕ ਰਾਜ ਦੀ ਇੱਕ ਰਾਖੀ ਕਰੇ ਵਜ਼ੀਰ ਦੀ।

ਮੇਰੇ ਪਰਵਾਰ ਕੋਈ ਇਲਮ ਨਹੀਂ।"

— ਭਾਈ ਗੁਰਦਾਸ ਜੀ

ਮੀਰੀ ਪੀਰੀ ਦਾ ਸਿਧਾਂਤ ਧਰਮ ਦੀ ਸ਼ਕਤੀ ਨੂੰ ਚੜ੍ਹਦੀ ਕਲਾ ਅਤੇ ਸਰਬੱਤ ਦੇ ਭਲੇ ਦੇ ਰਾਹ ਤੇ ਤੋਰਨਾ ਸੀ। ਸਤਿਗੁਰੂ ਸਾਹਿਬ ਨੇ ਆਪ ਵੀ ਦੋ ਤਲਵਾਰਾਂ ‘ਮੀਰੀ ਅਤੇ ਪੀਰੀ’ ਦੀਆਂ ਧਾਰਨ ਕਰ ਲਈਆਂ। ਗੁਰੂ ਹਰਗੋਬਿੰਦ ਸਾਹਿਬ ਜੀ ਨੇ ਸਿੱਖ ਸੰਗਤਾਂ ਵਿੱਚ ਨਗਦ ਭੇਟਾ ਦੇਣ ਦੀ ਥਾਂ ਆਪਣੀ ਜੁਆਨੀ ਅਰਪਨ ਅਤੇ ਸ਼ਸਤ੍ਰ ‘ਤੇ ਘੋੜੇ ਭੇਟਾ ਕਰਨ ਲਈ ਸੰਦੇਸ਼ ਭੇਜ ਦਿੱਤੇ। ਗੁਰੂ ਸਾਹਿਬ ਜੀ ਨੇ ਸਿੱਖਾਂ ਨੂੰ ਸ਼ਿਕਾਰ ਅਤੇ ਸ਼ਸਤ੍ਰ ਵਿਦਿਆ ਸਿਖਾਉਣ ਲਈ ਚੋਣਵੇਂ ਸੂਰਮੇ ਤਿਆਰ ਕੀਤੇ ਅਤੇ ਗੁਰੂ ਸਾਹਿਬ ਜੀ ਦੀ ਇਹ ਰੁਚੀ ਦੇਖ ਕੇ ਮਾਝੇ, ਮਾਲਵੇ ਅਤੇ ਦੁਆਬੇ ਵਿਚੋਂ ਕੋਈ ਪੰਜ ਸੌ ਜੁਆਨ ਆਪ ਦੀ ਸ਼ਰਨ ਵਿੱਚ ਇਕੱਠੇ ਹੀ ਗਏ। ਕਾਲ ਦੇ ਸਮੇਂ ਮੁਸਲਮਾਨ ਹਕੂਮਤ ਦੀ ਗਰੀਬਾਂ ਦੀ ਬਿਲਕੁਲ ਕੋਈ ਸਾਰ ਨਹੀਂ ਲਈ ਸੀ ਇਸ ਕਰ ਕੇ ਕਈ ਮੁਸਲਮਾਨ ਭੀ ਸਤਿਗੁਰੂ ਜੀ ਦੀ ਨਵੀਂ ਬਣ ਰਹੀ ਫੌਜ ਵਿੱਚ ਭਰਤੀ ਹੋ ਗਏ।

ਅਕਾਲ ਤਖਤ

ਅੰਮ੍ਰਿਤਸਰ ਸਿਖਾਂ ਦਾ ਕੇਂਦਰੀ ਅਸਥਾਨ ਸੀ। ਗੁਰੂ ਹਰਗੋਬਿੰਦ ਜੀ ਨੇ ਸ੍ਰੀ ਹਰਮੰਦਰ ਸਾਹਿਬ ਜੀ ਦੇ ਸਾਮ੍ਹਣੇ 1609 ਵਿੱਚ ਸ੍ਰੀ ਅਕਾਲ ਤਖਤ ਦੀ ਉਸਾਰੀ ਕੀਤੀ ਅਤੇ ਸੂਰਮਿਆ ਵਿੱਚ ਬੀਰ-ਰਸ ਭਰਨ ਲਈ ਯੋਧਿਆਂ ਦੀਆਂ ਵਾਰਾਂ ਦਾ ਗਾਇਨ ਸ਼ੁਰੂ ਕੀਤਾ। ਵਾਰਾਂ ਗਾਉਣ ਵਾਲੇ ਪਹਿਲੇ ਪਹਿਲੇ ਢਾਡੀ ਦਾ ਨਾਮ ਅਬਦੁੱਲਾ ਸੀ।

ਸਿੱਖੀ ਦਾ ਪਰਚਾਰ

ਗੁਰੂ ਹਰਗੋਬਿੰਦ ਜੀ ਨੇ ਸਿੱਖ-ਧਰਮ ਦੇ ਪਰਚਾਰ ਵਿੱਚ ਵੀ ਵਿਸ਼ੇਸ ਧਿਆਨ ਦਿੱਤਾ ਅਤੇ ਇੱਕ ਚੰਗੀ ਜੱਥੇ ਬੰਦੀ ਦੀ ਸਥਾਪਨਾ ਕੀਤੀ। 1612-13 ਵਿੱਚ ਦੁਆਬੇ ਅਤੇ ਮਾਲਵੇ ਵਿੱਚ ਸਿੱਖੀ ਦਾ ਪਰਚਾਰ ਕੀਤਾ ਅਤੇ ਇਸੇ ਸਮੇਂ ਗੁਰੂ ਸਾਹਿਬ ਦੀ ਪਾਰਖੂ ਅੱਖ ਨੇ ਪੈਂਦੇ ਖਾਂ ਤੇ ਖ਼ਾਸ ਮਿਹਰ ਕੀਤੀ। 1613 ਵਿੱਚ ਬਾਬਾ ਗੁਰਦਿਤਾ ਜੀ ਦਾ ਜਨਮ ਡਰੌਲੀ ਵਿੱਚ ਹੋਇਆ। ਇੱਥੇ ਹੀ ਸਾਧੂ ਨਾਮ ਦਾ ਇੱਕ ਸਰਵਰੀਆ ਗੁਰੂ ਸਾਹਿਬ ਜੀ ਦਾ ਸਿੱਖ ਬਣਿਆ ਜਿਸਦੇ ਘਰ ‘ਭਾਈ ਰੂਪ ਚੰਦ’ ਦਾ ਜਨਮ ਹੋਇਆ। ਅੰਮ੍ਰਿਤਸਰ ਦੀ ਤਰੱਕੀ ਵੱਲ ਵਿਸ਼ੇਸ਼ ਧਿਆਨ ਦਿੱਤਾ ਗਿਆ। ਸੰਗਤਾਂ ਦੇ ਪਾਣੀ ਲਈ ਰਾਮਸਰ ਅਤੇ ਬਿਬੇਕਸਰ ਨਾਮ ਦੇ ਸਰੋਵਰ ਬਣਵਾਏ ਅਤੇ ਅੰਮ੍ਰਿਤਸਰ ਦੀ ਰੱਖਿਆ ਲਈ ਲੋਹਗੜ੍ਹ ਦਾ ਕਿਲਾ ਬਣਵਾਇਆ।

ਜਹਾਂਗੀਰ ਦੀ ਕੈਦ

ਜਹਾਂਗੀਰ ਨੂੰ ਗੁਰੂ ਸਾਹਿਬ ਜੀ ਦਾ ਹਰਮਨ ਪਿਆਰਾ ਹੋਣਾ ਪਸੰਦ ਨਾ ਆਇਆ। 1612 ਨੂੰ ਉਸਨੇ ਆਗਰੇ ਤੋਂ ਗੁਪਤ ਹੁਕਮ ਦੇਕੇ ਗੁਰੂ ਸਾਹਿਬ ਨੂੰ ਗਵਾਲੀਅਰ ਦੇ ਕਿਲੇ ਵਿੱਚ ਕੈਦ ਕਰਨ ਦਾ ਹੁਕਮ ਦੇ ਦਿਤਾ ਜਿਥੇ ਹੋਰ ਰਾਜਸੀ ਕੈਦੀ ਰੱਖੇ ਹੋਏ ਸਨ। ਗੁਰੂ ਸਾਹਿਬ ਜੀ ਦੇ ਦਰਸ਼ਨਾ ਲਈ ਸਿੱਖ ਦੂਰੋਂ ਨੇੜਿਉਂ ਗਵਾਲੀਅਰ ਪਹੁੰਚਦੇ ਪਰ ਉਹਨਾਂ ਨੂੰ ਗੁਰੂ ਸਾਹਿਬ ਜੀ ਦੇ ਦਰਸ਼ਨ ਨਾ ਕਰਨ ਦਿੱਤੇ ਜਾਂਦੇ। 1614 ਵਿੱਚ ਜਹਾਂਗੀਰ ਨੂੰ ਦਮੇ ਦਾ ਬੜਾ ਸਖ਼ਤ ਦੌਰਾ ਪਿਆ। ਆਖਿਰ ਉਸਨੇ ਫਕੀਰ ਮੀਆਂ ਮੀਰ ਦੇ ਕਹਿਣ ਤੇ ਰਹਾਈ ਦਾ ਹੁਕਮ ਦੇ ਦਿੱਤਾ। ਇਹ ਇਤਿਹਾਸਕ ਸਚਾਈ ਹੈ ਕਿ ਗੁਰੂ ਸਾਹਿਬ ਜੀ ਦੇ ਚੋਲੇ ਦੀਆਂ ਕਲੀਆਂ ਫੱੜ ਕੇ 52 ਰਾਜੇ ਵੀ ਜੇਲ ਵਿਚੋਂ ਰਿਹਾ ਹੋਏ ਸਨ। ਇਸੇ ਕਰ ਕੇ ਆਪ ਨੂੰ ਬੰਦੀ ਛੋੜ ਨਾਮ ਨਾਲ ਵੀ ਯਾਦ ਕੀਤਾ ਜਾਂਦਾ ਹੈ।

ਬੰਦੀ ਛੋੜ

ਗਵਾਲੀਅਰ ਦੇ ਕਿਲੇ 'ਚੋਂ ਰਿਹਾਅ ਹੋਣ ਅਤੇ ਜਹਾਂਗੀਰ ਵੱਲੋਂ ਨਜ਼ਰਬੰਦ ਕੀਤੇ ਗਏ 52 ਪਹਾੜੀ ਰਾਜਿਆਂ ਦੀ ਰਿਹਾਈ ਕਰਵਾਉਣ ਉਪ੍ਰੰਤ ਗੁਰੂ ਹਰਿਗੋਬਿੰਦ ਸਾਹਿਬ ਜੀ ਦੇ ਦਰਬਾਰ ਸਾਹਿਬ ਅੰਮ੍ਰਿਤਸਰ ਪਹੁੰਚਣ ਵਾਲੇ ਦਿਨ ਨੂੰ ਅਸੀਂ ਬੰਦੀ ਛੋੜ ਦਿਵਸ ਦਾ ਨਾਮ ਦੇ ਕੇ ਹਰ ਸਾਲ ਬੰਦੀ ਛੋੜ ਦਿਵਸ ਮਨਾਉਂਦੇ ਹਾਂ। ਹਰ ਸਿੱਖ ਨੂੰ ਸ਼ਬਦ ਗੁਰੂ ਦਾ ਗਿਆਨ ਦੇ ਕੇ ਕਰਮਕਾਂਡਾਂ, ਵਹਿਮਾਂ, ਭਰਮਾਂ ਦੀ ਕੈਦ ਵਿੱਚੋਂ ਵੀ ਮੁਕਤ ਕਰਵਾਇਆ ਸੀ, ਤਾਂ ਕੀ ਤੁਸੀਂ ਨਹੀਂ ਚਾਹੁੰਦੇ ਕਿ ਗੁਰੂ ਦੇ ਗਿਆਨ ਦੀ ਵਰਤੋਂ ਕਰ ਕੇ ਕਰਮਕਾਂਡਾਂ, ਵਹਿਮਾਂ, ਭਰਮਾਂ ਦੀ ਇਸ ਕੈਦ ਵਿੱਚੋਂ ਵੀ ਮੁਕਤ ਹੋਣਾ ਹੈ।

ਭਾਈ ਬਿਧੀ ਚੰਦ ਅਤੇ ਘੋੜੇ

ਕਾਬਲ ਦਾ ਇੱਕ ਸਿੱਖ-ਮਸੰਦ ਗੁਰੂ ਸਾਹਿਬ ਲਈ ਦੋ ਵਧੀਆ ਘੋੜੇ ਲੈਕੇ ਆ ਰਿਹਾ ਸੀ ਕਿ ਲਹੌਰ ਦੇ ਤੁਰਕ ਹਾਕਮਾਂ ਨੇ ਖੋਹ ਲਏ। ਭਾਈ ਬਿਧੀ ਚੰਦ ਨੇ ਦੋਨੋ ਘੋੜੇ ਗੁਰੂ ਹਰਗੋਬਿੰਦ ਸਾਹਿਬ ਜੀ ਦੇ ਸਨ, ਵਾਪਸ ਲਿਆਂਦੇ। ਇਸ ਸਬ ਦਾ ਬਦਲਾ ਲੈਣ ਲਈ ਲਹੌਰ ਤੋਂ ਇਸ ਵਾਰੀਂ ਲਲਾਬੇਗ ਅਤੇ ਕਮਰਬੇਗ ਦੀ ਕਮਾਨ ਹੇਠ ਤੁਰਕਾਂ ਨੇ ਚੜ੍ਹਾਈ ਕਰ ਦਿਤੀ। ਇਹ ਬਹੁਤ ਕਰਾਰਾ ਜੰਗ ਸੀ। ਦੋਨਾਂ ਧਿਰਾਂ ਦਾ ਜਾਨੀ ਨੁਕਸਾਨ ਬਹੁਤ ਹੋਇਆ। ‘ਡਰੌਲੀ’ ਦੀ ਇਸ ਲੜਾੲ ਵਿੱਚ ਤੁਰਕ ਸਰਦਾਰ ਮਾਰੇ ਗਏ ਅਤੇ ਇਸ ਜੰਗ ਦੀ ਯਾਦ ਵਿੱਚ ਗੁਰੂ ਸਾਹਿਬ ਨੇ ‘ਗੁਰੂ ਸਰ’ ਨਾਮ ਦਾ ਇੱਕ ਸਰੋਵਰ ਬਣਵਾਇਆ।

ਨੰਗਲ ਸਰਸਾ ਦੀ ਲੜਾਈ

Similar questions