India Languages, asked by mand22, 1 year ago

shri guru har rai ji history in punjabi​

Answers

Answered by sandeepmalik09
0

Answer:

the main answer is punjabi

Explanation:

Answered by gs7729590
2

Answer:

ਸੱਤ ਸ੍ਰੀ ਅਕਾਲ ʘ‿ʘ

ਸ੍ਰੀ ਗੁਰੂ ਹਰਿਰਾਏ ਜੀ ਸਿੱਖਾਂ ਦੇ ਸਤਵੇਂ ਗੁਰੂ ਸਨ। ਉਨ੍ਹਾਂ ਦਾ ਜਨਮ 16 ਜਨਵਰੀ,1630 ਨੂੰ ਕੀਰਤਪੁਰ ਸਾਹਿਬ ਵਿਖੇ ਹੋਇਆ ਸੀ। ਉਨਾ ਦੇ ਪਿਤਾ ਜੀ ਦਾ ਨਾਮ ਬਾਬਾ ਗੁਰਦਿੱਤਾ ਜੀ ਤੇ ਮਾਤਾ ਜੀ ਦਾ ਨਾਮ ਮਾਤਾ ਨਿਹਾਲ ਕੌਰ ਸੀ। ਉਨਾ ਦੇ ਬੱਚਿਆਂ ਦਾ ਨਾਮ ਬਾਬਾ ਰਾਮ ਰਾਇ ਤੇ ਗੁਰੂ ਹਰਿਕ੍ਰਿਸ਼ਨ ਜੀ ਸੀ। ਉਹ 14 ਸਾਲ ਦੀ ਉਮਰ ਵਿੱਚ 3 ਮਾਰਚ 1664 ਨੂੰ ਗੁਰਗੱਦੀ ਤੇ ਬੈਠੇ ਸਨ। 1664 ਵਿੱਚ ਸ਼੍ਰੀ ਗੁਰੂ ਹਰਗੋਬਿੰਦ ਸਿੰਘ ਜੀ ਦੇ ਜੋਤੀ ਜੋਤ ਸਮਾਉਣ ਤੋਂ ਬਾਦ ਗੁਰਗੱਦੀ ਦੀ ਪੂਰੀ ਜ਼ਿੰਮੇਵਾਰੀ ਆਪ ਨੇ ਸੰਭਾਲੀ। ਉਹ ਲੜਾਈ ਝਗੜਿਆਂ ਤੋਂ ਹਮੇਸ਼ਾ ਦੂਰ ਰਹਿਦੇ ਸਨ। ਉਹ 6 ਅਕਤੂਬਰ 1661 ਨੂੰ ਜੋਤੀ ਜੋਤ ਸਮਾ ਗਏ ਸੀ।

Hope this helpful mark as brainliest

Similar questions