some lines about winter season in Punjabi
Answers
Answered by
6
Answer:ਸਿਆਲ ਜਾਂ ਸ਼ਰਦੀਆਂ (ਪਾਲ਼ਾ ਅਤੇ ਜਾੜਾ ਵੀ ਕਹਿੰਦੇ ਹਨ) ਦੀ ਰੁੱਤ ਸਾਲ ਦੀਆਂ ਚਾਰ ਪ੍ਰਮੁੱਖ ਰੁੱਤਾਂ ਵਿੱਚੋਂ ਇੱਕ ਰੁੱਤ ਹੈ, ਜਿਸ ਵਿੱਚ ਵਾਤਾਵਰਣ ਦਾ ਤਾਪਮਾਨ ਬਹੁਤ ਘੱਟ ਰਹਿੰਦਾ ਹੈ। ਇਹ ਪਤਝੜ ਅਤੇ ਬਸੰਤ ਬਸੰਤ ਦੇ ਵਿੱਚਕਾਰ ਸਾਲ ਦੀ ਸਭ ਤੋਂ ਠੰਡੀ ਰੁੱਤ ਹੁੰਦੀ ਹੈ।[1] ਹੋਰ ਪ੍ਰਮੁੱਖ ਰੁੱਤਾਂ ਹਨ :- ਗਰਮੀਆਂ ਦੀ ਰੁੱਤ, ਵਰਖਾ ਰੁੱਤ, ਬਸੰਤ ਰੁੱਤ। ਸ਼ਰਦੀਆਂ ਦੀ ਰੁੱਤ ਭਾਰਤ ਵਿੱਚ ਨਵੰਬਰ ਤੋਂ ਫਰਵਰੀ ਤੱਕ ਹੁੰਦੀ ਹੈ। ਹੋਰ ਦੇਸ਼ਾਂ ਵਿੱਚ ਇਹ ਵੱਖ ਸਮਿਆਂ ਉੱਤੇ ਹੋ ਸਕਦੀ ਹੈ।
Answered by
1
Answer:
ਸਰਦੀਆਂ ਦਾ ਮੌਸਮ ਨਵੰਬਰ ਮਹੀਨੇ ਤੋਂ ਦਿੱਲੀ ਵਿੱਚ ਜਨਵਰੀ ਦੇ ਅੰਤ ਤੱਕ ਹੁੰਦਾ ਹੈ। ਇਹ ਸਭ ਤੋਂ ਠੰਡਾ ਮੌਸਮ ਹੈ। ਕਈ ਵਾਰ ਜਨਵਰੀ ਦੇ ਮਹੀਨੇ ਵਿਚ ਤਾਪਮਾਨ ਇਕ ਡਿਗਰੀ ਸੈਲਸੀਅਸ ‘ਤੇ ਆ ਜਾਂਦਾ ਹੈ। ਇਸ ਸਮੇਂ, ਸਰਦੀਆਂ ਆਪਣੇ ਸਿਖਰਾਂ ਤੇ ਹਨ।
Similar questions
Math,
6 months ago
Physics,
6 months ago
Hindi,
11 months ago
Computer Science,
1 year ago
Art,
1 year ago