ਵੇਦ - ਮੰਤਰ ਸਾਡੇ ਤਕ ਕਿਵੇਂ ਪਹੁੰਚੇ ?
Tell me fast
Answers
Answered by
1
Answer:
ਵੇਦ (Sanskrit वेदः véda, "ਗਿਆਨ") ਪ੍ਰਾਚੀਨ ਭਾਰਤ ਦੇ ਵੈਦਿਕ ਸੰਸਕ੍ਰਿਤ ਵਿੱਚ ਰਚੇ ਗਏ ਗ੍ਰੰਥਾਂ ਦੇ ਇੱਕ ਸਮੂਹ ਦਾ ਨਾਮ ਹੈ। ਇਨ੍ਹਾਂ ਨੂੰ ਹਿੰਦੂ ਮੱਤ ਦੀਆਂ ਪ੍ਰਾਚੀਨਤਮ ਪੁਸਤਕਾਂ ਮੰਨਿਆ ਜਾਂਦਾ ਹੈ। ਅਨੁਮਾਨ ਹੈ ਕਿ ਇਹ ਪੰਦਰ੍ਹਵੀਂ ਔਰ ਪੰਜਵੀਂ ਸਦੀ ਈ ਪੂ ਦੌਰਾਨ ਰਚੀਆਂ ਗਈਆਂ। ਇਨ੍ਹਾਂ ਨੂੰ ਦੋ ਬੁਨਿਆਦੀ ਕਿਸਮਾਂ ਯਾਨੀ, ਸ਼ਰੁਤੀ ਔਰ ਸਿਮਰਤੀ ਵਿੱਚ ਵੰਡਿਆ ਜਾਂਦਾ ਹੈ। ਸ਼ਰੁਤੀ ਵਿੱਚ ਸਿਰਫ ਚਾਰ ਵੇਦ ਸ਼ਾਮਲ ਹਨ: ਰਿਗਵੇਦ, ਸਾਮਵੇਦ, ਯਜੁਰਵੇਦ ਅਤੇ ਅਥਰਵ ਵੇਦ। ਇਨ੍ਹਾਂ ਨੂੰ ਅਪੌਰੁਸੇਯ ਯਾਨੀ ਕਿਸੇ ਮਨੁੱਖ ਦੁਆਰਾ ਨਹੀਂ ਰਚਿਆ ਗਿਆ - ਮੰਨਿਆ ਜਾਂਦਾ ਹੈ।[1][2][3] ਇਹ ਸਿਧੇ ਬ੍ਰਹਮਾ ਦੇ ਮੂੰਹੋਂ ਉਚਰੇ ਗਏ ਮੰਨੇ ਜਾਂਦੇ ਹਨ। ਇਸੇ ਲਈ ਇਨ੍ਹਾਂ ਨੂੰ ਸ਼ਰੁਤੀ ਕਿਹਾ ਜਾਂਦਾ ਹੈ।
Similar questions