ਮਹਾਤਮਾ ਗਾਂਧੀ ਦਾ ਜੀਵਨ ਇਤਿਹਾਸ.
Don't spam.
Answers
ਆਦਰਸ਼ ਇਨਕਲਾਬੀ ਮੰਨੇ ਜਾਂਦੇ ਭਗਤ ਸਿੰਘ ਜੰਗ-ਏ-ਆਜ਼ਾਦੀ ’ਚ ਹਿੰਸਾ ਦੇ ਵਿਰੋਧੀ ਨਹੀਂ ਸਨ। 1907 ਵਿੱਚ ਭਗਤ ਸਿੰਘ ਦਾ ਜਨਮ ਹੋਇਆ। ਉਸ ਵੇਲੇ 38 ਸਾਲ ਦੀ ਉਮਰ 'ਚ ਮੋਹਨਦਾਸ ਕਰਮਚੰਦ ਗਾਂਧੀ ਦੱਖਣੀ ਅਫ਼ਰੀਕਾ ਵਿੱਚ ਅਹਿੰਸਕ ਲੜਾਈ ਦੇ ਪ੍ਰਯੋਗ ਕਰ ਰਹੇ ਸਨ।
ਸੱਤਿਆਗ੍ਰਹਿ ਦੇ ਅਨੁਭਵ ਲੈ ਕੇ ਗਾਂਧੀ 1915 ਵਿੱਚ ਭਾਰਤ ਪਰਤੇ ਅਤੇ ਦੇਸ਼ ਦੀ ਰਾਜਨੀਤੀ ਉੱਪਰ ਛਾ ਗਏ।
ਭਗਤ ਸਿੰਘ ਨੇ ਹਿੰਸਕ ਕ੍ਰਾਂਤੀ ਦਾ ਰਾਹ ਵੀ ਚੁਣਿਆ ਪਰ ਫਿਰ ਵੀ ਦੋਵਾਂ ਦੀਆਂ ਕੁਝ ਗੱਲਾਂ ਇੱਕੋ ਜਿਹੀਆਂ ਸਨ। ਦੇਸ਼ ਦੇ ਆਮ ਆਦਮੀ ਦਾ ਦਰਦ ਦੋਹਾਂ ਲਈ ਅਹਿਮ ਸੀ।
ਇਹ ਵੀ ਪੜ੍ਹੋ:
ਭਾਰਤ ’ਤੇ ਹਮਲਾ ਕਰਨ ਤੋਂ ਪਹਿਲਾਂ ਇੰਝ ਕੀਤੀ ਸੀ ਮਾਓ ਨੇ ਤਿਆਰੀ
"ਮੇਰਾ ਸਰੀਰ ਮੈਨੂੰ ਸੰਭੋਗ ਕਰਨ ਦੀ ਇਜਾਜ਼ਤ ਨਹੀਂ ਦਿੰਦਾ"
ਜਦੋਂ ਗਾਂਧੀ ਲਿੰਚਿੰਗ ਦਾ ਸ਼ਿਕਾਰ ਹੋਣ ਤੋਂ ਬਚੇ ਸੀ
ਉਨ੍ਹਾਂ ਲਈ ਆਜ਼ਾਦੀ ਇੱਕ ਰਾਜਨੀਤਕ ਵਿਚਾਰ ਨਹੀਂ ਸੀ। ਦੋਵੇਂ ਚਾਹੁੰਦੇ ਸਨ ਕਿ ਜਨਤਾ ਸ਼ੋਸ਼ਣ ਦੀਆਂ ਜ਼ੰਜੀਰਾਂ ਤੋਂ ਮੁਕਤ ਹੋਵੇ।
ਭਗਤ ਸਿੰਘ ਰੱਬ ਨੂੰ ਨਹੀਂ ਮੰਨਦੇ ਸਨ ਪਰ ਗਾਂਧੀ ਪੱਕੇ ਆਸਤਿਕ ਸਨ। ਧਰਮ ਦੇ ਨਾਂ 'ਤੇ ਨਫ਼ਰਤ ਦੇ ਦੋਵੇਂ ਹੀ ਖਿਲਾਫ਼ ਸਨ।
ਸਾਲ 1929 ਵਿੱਚ ਸਾਈਮਨ ਕਮਿਸ਼ਨ ਭਾਰਤ ਆਇਆ। ਉਸ ਦੇ ਵਿਰੋਧ ਵਿੱਚ ਮੁਜ਼ਾਹਰੇ ਦੌਰਾਨ ਉੱਘੇ ਨੇਤਾ ਲਾਲਾ ਲਾਜਪਤ ਰਾਏ ਨੂੰ ਪੁਲਿਸ ਦੇ ਲਾਠੀਚਾਰਜ ਵਿੱਚ ਗੰਭੀਰ ਸੱਟਾਂ ਲੱਗੀਆਂ ਅਤੇ ਕੁਝ ਦਿਨਾਂ ਬਾਅਦ ਉਨ੍ਹਾਂ ਦੀ ਮੌਤ ਹੋ ਗਈ।
ਲਾਲਾ ਲਾਜਪਤ ਰਾਏ ਦੇ ਜੀਵਨ ਦੇ ਅਖੀਰਲੇ ਸਾਲਾਂ ਵਿੱਚ ਭਗਤ ਸਿੰਘ ਉਨ੍ਹਾਂ ਦੀ ਰਾਜਨੀਤੀ ਦਾ ਵਿਰੋਧ ਕਰਦੇ ਸਨ ਪਰ ਉਨ੍ਹਾਂ ਦੀ ਮੌਤ ’ਤੇ ਭਗਤ ਸਿੰਘ ਨੂੰ ਬਹੁਤ ਗੁੱਸਾ ਆਇਆ।
ਇਸ ਦਾ ਬਦਲਾ ਲੈਣ ਲਈ ਉਨ੍ਹਾਂ ਨੇ ਸਾਥੀਆਂ ਨਾਲ ਰਲ ਕੇ ਪੁਲਿਸ ਐਸਪੀ ਸਕਾਟ ਦੇ ਕਤਲ ਦੀ ਯੋਜਨਾ ਬਣਾਈ।
\huge\bold\red{Answer}Answer

I hope. Its helpfull to u :(