ਦੁਆਬ ਤੋਂ ਕੀ ਭਾਵ ਹੈ?
What is the meaning of Doab?
दोआब' का अर्थ क्या है ?
Answers
Answer:
ਦੋ ਨਦੀਆਂ ਦੇ ਵਿਚਕਾਰਲੇ ਖੇਤਰ ਨੂੰ ਦੁਆਬ ਕਹਿੰਦੇ ਹਨ. ok and please follow me and please like me please mark as brainlist please sweeto
Answer:
ਦੁਆਬਾ ਜਿਸ ਨੂੰ ਪੰਜਾਬ ਦੇ ਬਿਆਸ ਅਤੇ ਸਤਲੁਜ ਦਰਿਆਵਾਂ ਦੇ ਇਲਾਕੇ ਵਿੱਚ ਬਿਸਟ ਦੁਆਬ ਜਾਂ ਜਲੰਧਰ ਦੁਆਬ ਵੀ ਕਿਹਾ ਜਾਂਦਾ ਹੈ। ਹੁਸ਼ਿਆਰਪੁਰ, ਕਪੂਰਥਲਾ, ਜਲੰਧਰ, ਸ਼ਹੀਦ ਭਗਤ ਸਿੰਘ ਨਗਰ ਜ਼ਿਲ੍ਹਿਆਂ ਦੇ ਇਸ ਇਲਾਕੇ ਦੇ ਲੋਕਾਂ ਨੂੰ ਦੁਆਬੀਏ ਕਿਹਾ ਜਾਂਦਾ ਹੈ। ਇਹ ਸ਼ਬਦ ਦੋ+ਆਬ ਮਤਲਵ ਦੋ ਪਾਣੀਆਂ ਦੀ ਧਰਤੀ ਤੋਂ ਬਣਿਆ ਹੈ। ਇਸ ਇਲਾਕੇ ਵਿੱਚ 35% ਅਬਾਦੀ ਪਛੜੀਆਂ ਸ਼੍ਰੇਣੀਆਂ ਲੋਕਾਂ ਦੀ ਹੈ। ਇਸ ਨੂੰ ਐਨਆਰ ਆਈ ਦਾ ਇਲਾਕਾ ਵੀ ਕਿਹਾ ਜਾਂਦਾ ਹੈ। ਆਮ ਤੌਰ 'ਤੇ ਦੁਆਬੇ ਦੇ ਇਲਾਕੇ ਨੂੰ ਮੰਜਕੀ, ਦੋਨਾ, ਧੱਕ, ਸਿਰੋਵਾਲ, ਕੰਡੀ ਅਤੇ ਬੇਟ ਵੰਡਿਆ ਗਿਆ ਹੈ। ਦੋਨਾ, ਮੰਜਕੀ ਅਤੇ ਧੱਕ ਦੇ ਇਲਾਕਿਆ ਦੀ ਕੋਈ ਸੀਮਾ ਨਹੀਂ ਹੈ ਤਾਂ ਵੀ ਨੈਸ਼ਨਲ ਹਾਈਵੇ 1 (ਭਾਰਤ)ਮੰਜਕੀ ਅਤੇ ਧੱਕ ਨੂੰ ਵੰਡਦੀ ਹੈ। ਹਰੇਕ ਇਲਾਕੇ ਦਾ ਆਪਣਾ ਸੱਭਿਆਚਾਰ ਹੈ।
or
to cteate pressure on a thing
follow me^_^