Social Sciences, asked by amritpal44445, 7 months ago

ਅਕਾਲ ਤਖ਼ਤ ਸਾਹਿਬ ਦਾ ਨਿਰਮਾਣ ਕਦੋਂ ਕਰਵਾਇਆ ਗਿਆ ? When was the Akal Takht constructed? अकाल तख्त का निर्माण कब करवाया गया? *

1548

1602

1526

1606​

Answers

Answered by janvimittal85
6

Answer:

The akal was constucted in 1605

Explanation:

Shri Guru Hargobind Singh laid the foundation stone of the Akal Takht building in 1605. The building faces the Darshini Deorhi, which leads to the Golden Temple.

Answered by drishtisingh156
1

ਅਕਾਲ ਤਖ਼ਤ ਸਿੱਖਾਂ ਦੇ ਧਾਰਮਿਕ ਅਖਤਿਆਰਾਂ ਦੀ ਮੁੱਢਲੀ ਗੱਦੀ ਤੇ ਰਾਜਨੀਤਕ ਸਰਬੱਤ ਖ਼ਾਲਸਾ ਦੀਵਾਨਾਂ ਦੀ ਮੰਜੀ ਹੈ। ਇਸ ਦੇ ਸ਼ਾਬਦਿਕ ਅਰਥ ਹਨ ‘ਕਾਲ ਤੋਂ ਰਹਿਤ ਪਰਮਾਤਮਾ ਦਾ ਸਿੰਘਾਸਨ’।[1] ਮੀਰੀ-ਪੀਰੀ ਅਰਥਾਤ ਸਿੱਖਾਂ ਦੇ ਰਾਜਨੀਤਿਕ ਅਤੇ ਰੂਹਾਨੀ ਵਿਚਾਰਧਾਰਾ ਦੇ ਪ੍ਰਤੀਕ ਵਜੋਂ ਸ੍ਰੀ ਹਰਿਮੰਦਰ ਸਾਹਿਬ ਦੇ ਸਾਹਮਣੇ ਸਥਿਤ ਹੈ, ਜੋ ਸਿੱਖ ਰਾਜਨੀਤਕ ਪ੍ਰਭਸੱਤਾ ਨੂੰ ਪੇਸ਼ ਕਰ ਰਿਹਾ ਹੈ।[1] 15 ਜੂਨ 1606 ਨੂੰ ਸਿੱਖਾਂ ਦੇ ਛੇਵੇਂ ਗੁਰੂ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਨੇ ਇੱਥੇ ਤਖ਼ਤ ਦਾ ਇੱਕ ਢਾਂਚਾ ਆਪਣੇ ਹੱਥੀਂ ਨੀਂਹ ਰੱਖ ਕੇ ਬਾਬਾ ਬੁੱਢਾ ਜੀ ਰਾਹੀਂ ਮੁਕੰਮਲ ਕਰਵਾਇਆ ਤੇ ਇਥੋਂ ਸੰਗਤਾਂ ਦੇ ਨਾਂ ਪਹਿਲਾ ਹੁਕਮਨਾਮਾ ਜਾਰੀ ਕੀਤਾ ਜਿਸ ਵਿੱਚ ਹੋਰ ਵਸਤਾਂ ਭੇਂਟ ਵਿੱਚ ਲਿਆਣ ਤੋਂ ਇਲਾਵਾ ਸ਼ਸਤਰ ਤੇ ਘੋੜੇ ਆਦਿ ਭੇਂਟ ਕਰਨ ਦੀ ਆਗਿਆ ਕੀਤੀ ਗਈ। ਇਸ ਤਖ਼ਤ ਉੱਪਰ ਜੋ ਬਿਲਡਿੰਗ ਦਾ ਨਿਰਮਾਣ ਕਰਵਾਇਆ ਗਿਆ ਉਸ ਦਾ ਨਾਂ ਅਕਾਲ ਬੁੰਗਾ ਰੱਖਿਆ ਗਿਆ।

FØŁŁØW

Attachments:
Similar questions