History, asked by anu3169, 1 year ago

write essay on Guru nanak dev.in punjab

Answers

Answered by aayat90
6

hope it's helpful for you ✌️✌️✌️✌️

Attachments:
Answered by kshitijgrg
0

Answer:

ਹੁਕਮੇ ਅੰਦਰਿ ਸਭ ਕੋ ਬਾਹਰਿ ਹੁਕਮ ਨ ਕੋਇ ।।

ਨਾਨਕ ਹੁਕਮੈ ਦੇ ਬੁਝੈ ਤਾਂ ਹਉਮੈ ਕਹੈ ਨ ਕੋਇ ।

ਗੁਰੂ ਨਾਨਕ ਦੇਵ ਜੀ ਸ਼ੁਰੂ ਤੋ ਹੀ ਬਹੁਤ ਵਿੱਚਾਰਵਾਨ, ਗੰਭੀਰ ਤੇ ਦਿਆਲੂ ਸੁਭਾਅ ਦੇ ਸਨ। ਘਰੋਂ ਕੱਪੜਾ ਤੇ ਅੰਨ ਲਿਆ ਕੇ ਗਰੀਬਾ ਵਿਚ ਵੰਡ ਦਿਦੇ ਸਨ। ਉਹਨਾ ਵਿਚ ਬੱਚਿਆਂ ਵਾਲਿਆਂ ਖੇਡਾਂ ਖੇਡਣ ਦੀ ਕੋਈ ਰੁਚੀ ਨਹੀਂ ਸੀ, ਸਗੋ ਰੱਬ ਦੀ ਪ੍ਰਾਪਤੀ ਦੀਆ ਭਿੰਨ- ਭਿੰਨ ਖੇਡਾ ਉਹਨਾਂ ਜਰੂਰ ਖੇਡੀਆ ਅਤੇ ਬੱਚਿਆਂ ਨੂੰ ਸਿਖਾਉਣੀਆ ਸ਼ੁਰੂ ਕਰ ਦਿਤੀਆਂ ਸਨ। ਗੁਰੂ ਜੀ  ਜਦੋਂ ਸੱਤ ਸਾਲ ਦੇ ਹੋਏ ਤਾ ਸਭ ਢੰਗ ਤੇ ਵਿਧੀਆਂ ਗੁਰੂ ਜੀ ਨੂੰ ਸੰਸਕਾਰ ਕੰਮਾਂ ਵਿਚ ਖਿੱਚਣ ਲਈ ਅਸਫਲ ਰਹੀਆ। ਇਸ ਲਈ ਪਿਤਾ ਮਹਿਤਾ ਕਾਲੂ ਜੀ ਪਾਸ ਇਕੋ ਤਰੀਕਾ ਰਹਿ ਗਿਆ ਸੀ ਕਿ ਗੁਰੂ ਨਾਨਕ ਦੇਵ ਜੀ ਦਾ ਵਿਆਹ ਕਰ ਦੇਣ। ਇਸ ਲਈ ਉਹਨਾਂ ਨੇ ਗੁਰੂ ਜੀ ਦਾ ਵਿਆਹ 15-16 ਸਾਲਾ ਦੀ ਉਮਰ  ਵਿਚ ਬਟਾਲੇ ਦੇ ਸ਼੍ਰੀ ਮੂਲ ਚੰਦ ਦੀ ਸਪੁੱਤਰੀ ਬੀਬੀ ਸੁਲੱਖਣੀ ਨਾਲ ਕਰ ਦਿੱਤਾ। ਫ਼ਾਰਸੀ ਪੜ੍ਹਨ ਲਈ ਗੁਰੂ ਜੀ ਨੂੰ ਮੌਲਵੀ ਕੁਤਬਦੀਨ ਜਾਂ ਰੁਕਨਦੀਨ ਪਾਸ ਭੇਜਿਆ। ਇਹਨਾਂ ਅਧਿਆਪਕਾ ਨੂੰ ਉਹਨਾ ਨੇ ਆਪਣੇ ਅਧਿਆਤਮਕ  ਗਿਆਨ ਤੇ ਝੁਕਾਅ ਨਾਲ ਬਹੁਤ ਪ੍ਰਭਾਵਿਤ ਕੀਤਾ।

ਜਿਸ ਸਮੇਂ ਗੁਰੂ ਨਾਨਕ ਦੇਵ ਜੀ  ਸਾਲਾਂ ਦੇ ਹੋਏ ਤਾਂ ਪੁਰਾਣੀਆਂ ਰੀਤੀਆਂ ਅਨੁਸਾਰ ਉਹਨਾਂ ਦੇ ਮਾਤਾ ਪਿਤਾ ਨੇ ਜਨੇਊ ਪਾਊਣਾ ਚਾਹਿਆ। ਇਸ ਲਈ ਉਹਨਾਂ ਨੇ ਪੰਡਿਤ ਹਰਦਿਆਲ ਨੂੰ ਘਰ ਬੁਲਾਇਆ, ਕੁੱਝ ਮੁਢੱਲੀਆਂ ਰਸਮਾਂ ਪਿੱਛੋਂ ਪੰਡਿਤ ਜੀ ਉਹਨਾਂ ਨੂੰ ਜਨੇਊ ਪਾਉਣ ਲੱਗੇ ਤਾਂ ਗੁਰੂ ਜੀ ਨੇ ਉਹਨਾਂ ਤੋਂ ਪੁੱਛਿਆ ਕਿ ਇਸ ਜਨੇਉ ਪਾਉਣ ਨਾਲ ਕਿਹੜੀ  ਯਾਤਰਾਵਾਂ ਵਿੱਚ ਬਿਤਾਏ। ਉਹਨਾਂ ਦੀ ਪਹਿਲੀ ਉਦਾਸੀ ਹਿੰਦੂਆਂ ਦੇ ਨਾਲ ਕਿਹੜੇ ਧਰਮ ਦੇ ਕਰਮਾ ਵਿੱਚ ਵਾਧਾ ਹੁੰਦਾ ਹੈ ਤਾਂ ਪੰਡਿਤ ਨੇ ਜਵਾਬ ਦਿੱਤਾ ਕਿ ਇਸ ਨੂੰ ਪਾਉਣ ਨਾਲ ਆਤਮਕ ਜਨਮ ਹੁੰਦਾ ਹੈ, ਰੀਤੀ ਰਿਵਾਜਾਂ ਵਿੱਚ ਸ਼ਾਮਲ ਹੋਣ ਦੀ ਆਜ਼ਾਦੀ ਮਿਲਦੀ ਹੈ, ਇਸ ਨੂੰ ਪਾਏ ਬਿਨਾਂ ਖਤ੍ਰੀ ਅਤੇ ਬ੍ਰਾਹਮਣ ਅਪਵਿੱਤਰ ਰਹਿਦੇ ਹਨ, ਜਿਸ ਕਾਰਨ ਉ ਕਿਹਾ ਜਾਂਦਾ ਹੈ। ਗੁਰੂ ਜੀ ਨੇ ਚਾਰ ਉਦਾਸੀਆਂ ਕੀਤੀਆਂ ਧਰਮ ਦੇ ਕੰਮ ਵਿੱਚ ਹਿੱਸਾ ਨਹੀਂ ਲੈ ਸਕਦੇ ਆਪਣੇ ਬਜ਼ੁਰਗਾਂ ਦਾ ਸ਼ਰਾਧ ਕਰਨ ਦਾ ਹੱਕ ਵੀ ਨਹੀਂ ਰਖਦੇ ।

ਇਹ ਸੁਣ ਕੇ ਉਹਨਾਂ ਨੇ ਜਨੇਉ ਪਾਉਣ ਤੋਂ ਸਾਫ ਨਾਂਹ ਕਰ ਦਿੱਤੀ ਤੇ ਸਭ ਇਕੱਠੇ ਹੋਏ ਲੋਕਾ ਨੂੰ । ਦੂਜੀ ਉਦਾਸੀ ਸੁਮੇਰ ਪਰਬਤ ਦੀ ਸੀ। ਤੀਸਰੀ ਤੇ ਆਖ਼ਿਰੀ ਉਦਾਸੀ ਇਸਲਾਮ ਧਰਮ ਦੇ ਧਾਰਮਿਕ ਸਥਾਨ ਮਕਾ- ਮਦੀਨਾ ਦੀ ਸੀ। ਚੋਥੀ ਉਦਾਸੀ ਲੋਕਾਂ ਦੀ ਸੀ।

ਬਾਬਾ ਦੇਖੈ ਧਿਆਨ ਧਰਿ,  ਆਵੈ ਹੁਕਮੇ ਜਾਇ II

ਨਾ ਕੋਈ ਹਿੰਦੂ ਨਾ ,ਉਮੈ ਕਹੈ ਨ ਕੋਇ II

#SPJ2

Similar questions