ਛੋਟੇ ਸਾਹਿਬਜ਼ਾਦਿਆਂ ਦਾ ਸ਼ਹੀਦੀ ਸਾਕਾ ਕਿਸ ਦਿਨ, ਕਿਹੜੀ ਤਾਰੀਖ਼ ਨੂੰ ਵਾਪਰਿਆ ਸੀ ? ਤੁਸੀਂ ਇਸ ਦਿਨ ਨੂੰ ਕਿਵੇਂ ਯਾਦ ਕਰਦੇ ਹੋ ? write in 50-60 words
Answers
Answered by
0
Answer:
ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਚਾਰੇ ਸਾਹਿਬਜ਼ਾਦਿਆਂ ਦੀ ਸ਼ਹਾਦਤ ਦੁਨੀਆ ਦੇ ਇਤਿਹਾਸ ਵਿੱਚ ਸਭ ਤੋਂ ਵੱਧ ਗੁਰੂ ਦਰਦਨਾਕ ਘਟਨਾ ਤੇ ਦਿਲ ਨੂੰ ਕੰਬਾ ਦੇਣ ਵਾਲਾ ਘੋਰ ਪਾਪ ਦਾ ਸਾਕਾ ਹੈ। ਇੱਕ ਪਾਸੇ ਇਹ ਘਟਨਾ ਮਨੁੱਖੀ ਦਰਿੰਦਗੀ ਦਾ ਘਿਨਾਉਣਾ ਚਿੱਤਰ ਪੇਸ਼ ਕਰਦੀ ਹੈ, ਦੂਜੇ ਪਾਸੇ ਸਾਹਿਬਜ਼ਾਦਿਆਂ ਦੇ ਅੰਦਰ ਜੂਝ ਮਰਨ ਅਤੇ ਸਿੱਖੀ ਸਿਦਕ ਦੀ ਭਾਵਨਾ ਦੇ ਸਿਖਰ ਨੂੰ ਪ੍ਰਗਟ ਕਰਦੀ ਹੈ। 7ਪੋਹ (22 ਦਿਸੰਬਰ) ਅਤੇ 12 ਪੋਹ (27 ਦਿਸੰਬਰ) 1704 ਨੂੰ ਗੁਰੂ ਜੀ ਦੇ ਦੋ ਵੱਡੇ ਸਾਹਿਬਜ਼ਾਦੇ ਬਾਬਾ ਅਜੀਤ ਸਿੰਘ (17 ਸਾਲ) ਅਤੇ ਬਾਬਾ ਜੁਝਾਰ ਸਿੰਘ (13 ਸਾਲ) ਚਮਕੌਰ ਦੀ ਜੰਗ ਵਿੱਚ ਲੜਦੇ ਹੋਏ ਸ਼ਹੀਦ ਹੋ ਗਏ ਅਤੇ ਦੋ ਛੋਟੇ ਸਾਹਿਬਜ਼ਾਦੇ ਬਾਬਾ ਜੋਰਾਵਰ ਸਿੰਘ (9ਸਾਲ) ਅਤੇ ਬਾਬਾ ਫ਼ਤਹਿ ਸਿੰਘ (7ਸਾਲ) ਸੂਬਾ ਸਰਹਿੰਦ ਦੀ ਕੈਦ ਵਿੱਚ ਸ਼ਹੀਦ ਕਰ ਦਿੱਤੇ ਗਏ। ਇਸ ਸ਼ਹਾਦਤ ਦੀ ਮਹਾਨਤਾ ਬਾਰੇ ਮੈਥਿਲੀ ਸ਼ਰਣ ਗੁਪਤ ਨੇ ਲਿਖਿਆ ਹੈ-
Answered by
0
Answer:
26 December 1704 at a very young age of 7&9 only. This is known as Saka Sirhind.
Similar questions