Hindi, asked by rg4962111, 5 months ago

write some lines on samaj vich bajurga da sthan ​

Answers

Answered by arunasubhashyadav
2

Answer:

भारतीय समाज में बुजुर्गों का हमेशा एक सम्मानीय स्थान रहा है. एक मार्गदर्शक और पारिवारिक मुखिया होने के नाते जो सम्मान बुजुर्गों को मिलता था, उसमे धीरे धीरे कमी आ रही है. उनके अनुभव को अमूल्य पूंजी समझने वाला समाज अब इनके प्रति बुरा बर्ताव भी करने लगा है.

mark me as brainliest and follow me

please

Answered by vaibhav17523
1

Answer:

Explanation:

                                               ਸਮਾਜ ਵਿੱਚ ਬਜ਼ੁਰਗਾਂ ਦਾ ਸਥਾਨ

ਫ਼ਾਰਸੀ ਵਿੱਚ ਬਜ਼ੁਰਗ ਦਾ ਅਰਥ ਹੁੰਦਾ ਹੈ ਵੱਡਾ, ਕੇਵਲ ਉਮਰ ਨਹੀਂ, ਤਜ਼ਰਬੇਕਾਰ, ਸਿਆਣਾ ਵਿਅਕਤੀ ਬਜ਼ੁਰਗ ਅਖਵਾਉਂਦਾ ਹੈ।

ਦਿਨੋ ਦਿਨ ਘਰ ਵਿੱਚ ਬਜ਼ੁਰਗਾਂ ਦਾ ਸਤਿਕਾਰ ਘੱਟ ਹੋ ਰਿਹਾ ਹੈ ।ਬਜ਼ੁਰਗਾਂ ਦੀ ਟੋਕਾ ਟਾਕੀ ਬੱਚਿਆਂ ਨੂੰ ਪਸੰਦ ਨਹੀਂ ਹੈ। ਕਈ ਬੱਚਿਆਂ ਨੇ ਤਾਂ ਮਾਂ ਬਾਪ ਬਿਰਧ ਆਸ਼ਰਮ ਚ ਭੇਜ ਦਿੱਤੇ ਹਨ। ।ਚਾਹੇ ਗੁਰਦੁਆਰੇ ਜਾ ਕੇ ਜਿੰਨੀ ਮਰਜ਼ੀ ਸੇਵਾ ਕਰ ਲਈਏ ,ਜੇ ਘਰ ਦੇ ਬਜ਼ੁਰਗ ਦੁਖੀ ਹਨ ਕੋਈ ਫ਼ਾਇਦਾ ਨਹੀਂ ਗੁਰੂ ਘਰ ਸੇਵਾ ਕਰਨ ਦਾ ।ਕਈਆਂ ਨੇ ਤਾਂ ਬਜ਼ੁਰਗਾਂ ਨੂੰ ਇੱਕ ਘਰ ਦੇ ਕੋਨੇ ਵਿੱਚ ਸੁੱਟ ਰੱਖਿਆ ਹੈ।

ਸਾਨੂੰ ਇਹ ਸੋਹਣਾ ਸੰਸਾਰ ਦਿਖਾਉਣ ਵਿੱਚ ਮਾਂ ਬਾਪ ਦਾ ਅਹਿਮ ਰੋਲ ਹੁੰਦਾ ਹੈ ।ਉਨ੍ਹਾਂ ਦੀ ਕ੍ਰਿਪਾ ਨਾਲ ਅਸੀਂ ਕੁਦਰਤ ਦੇ ਦਰਸ਼ਨ ਕਰਦੇ ਹਨ। ਆਪ ਤੰਗੀਆਂ ਕੱਟ ਕੇ ਔਲਾਦ ਨੂੰ ਪੜ੍ਹਾਉਂਦੇ ਹਨ ਤਾਂ ਕਿ ਸਾਡੇ ਬੱਚੇ ਆਪਣੇ ਪੈਰਾਂ ਤੇ ਖੜ੍ਹਾ ਹੋ ਜਾਵੇ। ਬਜ਼ੁਰਗ ਸਾਡੇ ਸਮਾਜ ਦਾ ਸਰਮਾਇਆ ਹੁੰਦੇ ਹਨ।

                                        HOPE IT HELPED YOU!!

Similar questions