Hindi, asked by ag4922211, 6 months ago

ਲਿਖਣ ਕੌਸ਼ਲ- Writing Skills)
ਪੂ. ਕੋਈ ਇੱਕ ਲੇਖ ਲਿਖੋ - (200 - 250 ਸ਼ਬਦ )
‘ਪੁਸਤਕਾਂ ਦਾ ਮਹੱਤਵ
ਜਾਂ
ਕੰਪਿਊਟਰ ਸਹਾਇਕ ਸਿੱਖਿਆ​

Answers

Answered by Anonymous
2

Explanation:

ਲਾਇਬ੍ਰੇਰੀ ਜਾਂ ਕਿਤਾਬ-ਘਰ ਜਾਂ ਪੁਸਤਕਾਲਾ ਉਹ ਜਗ੍ਹਾ ਹੁੰਦੀ ਹੈ ਜਿੱਥੇ ਵੱਖ-ਵੱਖ ਤਰ੍ਹਾਂ ਦੀ ਜਾਣਕਾਰੀ ਦੇ ਸਰੋਤ, ਸੂਚਨਾਵਾਂ ਆਦਿ ਦਾ ਭੰਡਾਰ ਹੁੰਦਾ ਹੈ ਜੋ ਕਿ ਪਰਿਭਾਸ਼ਿਤ ਭਾਈਚਾਰੇ ਨੂੰ ਹਦਾਇਤਾਂ, ਹਵਾਲੇ ਦੇਣ ਲਈ ਜਾਂ ਉਧਾਰ ਲੈਣ ਲਈ ਉਪਲਬਧ ਹੁੰਦੀ ਹੈ। ਲਾਇਬ੍ਰੇਰੀ ਸ਼ਬਦ ਦੀ ਉਤਪਤੀ ਲਾਤੀਨੀ ਸ਼ਬਦ 'ਲੀਬਰੇ' ਤੋਂ ਹੋਈ ਹੈ ਜਿਸਦਾ ਮਤਲਬ ਹੈ ਕਿਤਾਬ। ਪੁਸਤਕਾਲਾ ਦੋ ਸ਼ਬਦਾਂ ਨੂੰ ਮਿਲਕੇ ਬਣਿਆ ਹੈ - ਪੁਸਤਕ + ਆਲਾ, ਜਿਸ ਵਿੱਚ ਲੇਖਕ ਦੇ ਭਾਵ ਇਕੱਠੇ ਕੀਤੇ ਹੋਣ ਉਸਨੂੰ ਪੁਸਤਕ ਜਾਂ ਕਿਤਾਬ ਕਹਿੰਦੇ ਨੇ ਤੇ ਆਲਾ ਸਥਾਨ ਜਾਂ ਘਰ ਨੂੰ ਕਿਹਾ ਜਾ ਸਕਦਾ ਹੈ।

Similar questions