History, asked by nishantrajaug4726, 7 months ago

ਆਧੁਨਿਕ ਭਾਰਤ ਵਿੱਚ ਵਰਖਾ ਲਈ ਕਿਸ ਵੈਦਿਕ ਦੇਵਤੇ ਨੂੰ ਪ੍ਰਸੰਨ ਕਰਨ ਲਈ ਯੱਗ ਕੀਤੇ ਜਾਂਦੇ ਹਨ ? Yajnas are performed in modern India to please which Vedic deity for rain ? आधुनिक भारत में बारिश के लिए किस वैदिक देवता को प्रसन्न करने के लिए यज्ञ किए जाते हैं ? *

Answers

Answered by sharanyalanka7
0

Explanation:

hey mate here is your answer :

ਬੁਨਿਆਦੀ ਅਧਿਕਾਰ ਭਾਰਤੀ ਸੰਵਿਧਾਨ ਦਾ ਇੱਕ ਮਹੱਤਵਪੂਰਨ ਹਿੱਸਾ ਹਨ। ਇਹ ਭਾਰਤੀ ਨਾਗਰਿਕਾਂ ਨੂੰ ਸ਼ਾਂਤੀ ਅਤੇ ਸਦਭਾਵਨਾ ਨਾਲ ਜੀਵਨ ਜਿਉਣ ਦਾ ਅਧਿਕਾਰ ਦਿੰਦੇ ਹਨ। ਇਹ ਅਧਿਕਾਰ ਵਿਸ਼ਵ ਦੇ ਲਗਭਗ ਸਾਰੇ ਲੋਕਤੰਤਰਾਂ ਵਿੱਚ ਮੌਜੂਦ ਹੁੰਦੇ ਹਨ ਜਿਵੇਂ ਕਿ ਕਾਨੂੰਨ ਦੇ ਸਾਹਮਣੇ ਸਮਾਨਤਾ, ਬੋਲਣ ਦੀ ਆਜ਼ਾਦੀ, ਇਕੱਠੇ ਹੋਣ ਦੀ ਆਜ਼ਾਦੀ ਅਤੇ ਆਪਣੇ ਧਰਮ ਨੂੰ ਪੂਜਣ ਦੀ ਆਜ਼ਾਦੀ ਆਦਿ। ਇਹਨਾਂ ਅਧਿਕਾਰਾਂ ਦੀ ਉਲੰਘਣਾ ਕਰਨ ਤੇ ਭਾਰਤੀ ਦੰਡ ਵਿਧਾਨ ਅਧੀਨ ਸਜ਼ਾ ਹੋ ਸਕਦੀ ਹੈ।

ਬੁਨਿਆਦੀ ਅਧਿਕਾਰ ਮਨੁੱਖੀ ਆਜ਼ਾਦੀ ਦਾ ਮੁਢਲਾ ਸਿਧਾਂਤ ਹਨ ਅਤੇ ਹਰੇਕ ਭਾਰਤੀ ਦੀ ਸ਼ਖ਼ਸੀਅਤ ਦੇ ਸਹੀ ਵਿਕਾਸ ਲਈ ਇਹ ਜਰੂਰੀ ਹਨ। ਇਹ ਅਧਿਕਾਰ ਵਿਆਪਕ ਤੌਰ 'ਤੇ ਸਭ ਨਾਗਰਿਕਾਂ ਨੂੰ ਬਿਨਾ ਕਿਸੇ ਭੇਦ ਭਾਵ ਦੇ ਦਿੱਤੇ ਜਾਂਦੇ ਹਨ। ਭਾਰਤੀ ਸੰਵਿਧਾਨ ਦੇ ਅਨੁਛੇਦ 12 ਤੋਂ 35 ਵਿੱਚ ਇਹਨਾਂ ਅਧਿਕਾਰਾਂ ਬਾਰੇ ਦੱਸਿਆ ਗਿਆ ਹੈ।

please mark as a brainliest answer

Similar questions